ਜਿਮੀਕੰਦ ਖਾਣ ਨਾਲ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ। ਇਹ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੁੰਦੀ ਹੈ।