ਮਸ਼ਰੂਮ ਸਰਦੀਆਂ 'ਚ ਖਾਣਾ ਸਿਹਤ ਲਈ ਕਾਫੀ ਫ਼ਾਇਦੇਮੰਦ ਸਾਬਿਤ ਹੋ ਸਕਦਾ ਹੈ। ਇਸ ਦੀ ਵਰਤੋਂ ਕਰ ਕੇ ਬਹੁਤ ਸਾਰੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ।