ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ: ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਮੋਟਾਪਾ ਕਰੇ ਕਾਬੂ ਕੈਂਸਰ ਤੋਂ ਬਚਾਅ ਐਂਟੀ-ਏਜਿੰਗ ਗੁਣ ਗਰਭ ਅਵਸਥਾ ਵਿਚ ਫ਼ਾਇਦੇਮੰਦ ਖ਼ੂਨ ਦੇ ਥੱਕੇ ਬਣਨ ਤੋ ਰੋਕਦਾ ਹੈ