ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ।

ਕੇਲੇ ਦੇ ਪੋਸ਼ਕ ਤੱਤ ਸਾਨੂੰ ਸਰੀਰ ਦੀਆਂ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ।

ਜ਼ਿਆਦਾਤਰ ਲੋਕ ਭਾਰ ਵਧਾਉਣ ਜਾਂ ਸਰੀਰ ਨੂੰ ਮਜ਼ਬੂਤ ​​ਬਣਾਉਣ ਲਈ ਕੇਲਾ ਖਾਂਦੇ ਹਨ।

ਪਰ ਕੀ ਤੁਸੀਂ ਜਾਣਦੇ ਹੋ ਕਿ ਕੇਲਾ ਖਾਣ ਨਾਲ ਕੈਂਸਰ ਤੋਂ ਵੀ ਬਚਿਆ ਜਾ ਸਕਦਾ ਹੈ।

ਜੀ ਹਾਂ, ਖੋਜ ਵਿੱਚ ਸਾਹਮਣੇ ਆਇਆ ਹੈ ਕਿ ਕੇਲਾ ਖਾਣ ਨਾਲ ਕੈਂਸਰ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

ਸਿਰਫ ਕੇਲੇ ਹੀ ਨਹੀਂ ਬਲਕਿ ਹੋਰ ਰੋਧਕ ਸਟਾਰਚ ਨਾਲ ਭਰਪੂਰ ਭੋਜਨ ਕੈਂਸਰ ਨੂੰ ਰੋਕਣ ਵਿੱਚ ਤੁਹਾਡੀ ਮਦਦ ਕਰ ਸਕਦੇ ਹਨ।

ਕੇਲੇ 'ਚ ਸਟਾਰਚ ਫਾਈਬਰ ਹੁੰਦਾ ਹੈ, ਜੋ ਕੋਲੋਰੈਕਟਲ, ਕੈਂਸਰ ਅਤੇ ਕਈ ਬਿਮਾਰੀਆਂ ਦੇ ਜੋਖਮ ਨੂੰ ਘਟ ਕਰ ਸਕਦਾ ਹੈ।

ਰੋਧਕ ਸਟਾਰਚ ਪਾਊਡਰ ਲਿੰਚ ਸਿੰਡਰੋਮ ਵਾਲੇ ਲੋਕਾਂ ਵਿੱਚ ਕੈਂਸਰ ਦੇ ਜੋਖਮ ਨੂੰ ਵੀ ਘਟਾ ਸਕਦਾ ਹੈ।