ਪੌਸਟਿਕ ਤੱਤਾਂ ਨਾਲ ਭਰਪੂਰ ਕੇਲਾ
ਕੇਲੇ ਦੀ ਮਹੱਤਤਾ ਨੂੰ ਧਿਆਨ 'ਚ ਰੱਖਦੇ ਹੋਏ, ਹਰ ਸਾਲ ਅਪ੍ਰੈਲ ਮਹੀਨੇ ਦੇ ਤੀਜੇ ਬੁੱਧਵਾਰ ਨੂੰ ਰਾਸ਼ਟਰੀ ਕੇਲਾ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਸਾਲ 2022 'ਚ ਅੱਜ (20 ਅਪ੍ਰੈਲ) ਨੂੰ ਰਾਸ਼ਟਰੀ ਕੇਲਾ ਦਿਵਸ ਮਨਾਇਆ ਜਾ ਰਿਹਾ ਹੈ।
ਭਾਰਤ 'ਚ ਇਲਾਇਚੀ ਕੇਲੇ ਦੀ ਸਭ ਤੋਂ ਵੱਧ ਮੰਗ ਹੈ। ਇਹ ਬਿਹਾਰ, ਉੜੀਸਾ ਆਦਿ ਸੂਬਿਆਂ 'ਚ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ।
ਇਸ ਤੋਂ ਇਲਾਵਾ Rasthali ਕੇਲਾ ਵੀ ਕੇਲੇ ਦੀਆਂ ਪ੍ਰਸਿੱਧ ਕਿਸਮਾਂ ਵਿੱਚੋਂ ਇੱਕ ਹੈ।
ਪੌਸਟਿਕ ਤੱਤਾਂ ਨਾਲ ਭਰਪੂਰ ਕੇਲਾ ਇਹ ਝਾਰਖੰਡ ਤੇ ਬਿਹਾਰ ਵਰਗੇ ਸੂਬਿਆਂ 'ਚ ਪਾਇਆ ਜਾਂਦਾ ਹੈ।
ਪੌਸਟਿਕ ਤੱਤਾਂ ਨਾਲ ਭਰਪੂਰ ਕੇਲਾ