ਕੋਸੇ ਪਾਣੀ 'ਚ ਨਿੰਬੂ ਪਾ ਕੇ ਪੀਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ
ਸਰੀਰ ਦੇ ਸਾਰੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦਗਾਰ
ਕੋਸੇ ਪਾਣੀ 'ਚ ਨਿੰਬੂ ਪੀਣ ਨਾਲ ਆਮ ਜ਼ੁਕਾਮ, ਖਾਂਸੀ ਤੇ ਗਲੇ ਦੀਆਂ ਬੀਮਾਰੀਆਂ ਨਹੀਂ ਹੁੰਦੀਆਂ
ਕੋਸੇ ਪਾਣੀ 'ਚ ਨਿੰਬੂ ਦਾ ਰਸ ਪੀਣ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਨਹੀਂ ਹੁੰਦੀ
ਖਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਚਿਹਰੇ ਦੇ ਦਾਗ-ਧੱਬੇ ਘੱਟ ਹੋ ਜਾਂਦੇ ਹਨ
ਇਮਿਊਨਿਟੀ ਵਧਾਉਣ ਲਈ ਖਾਲੀ ਪੇਟ ਨਿੰਬੂ ਪਾਣੀ ਪੀਓ
ਸਵੇਰੇ ਖਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਵੀ ਐਸੀਡਿਟੀ ਘੱਟ ਹੁੰਦੀ ਹੈ
ਨਿੰਬੂ ਪਾਣੀ ਤੁਹਾਨੂੰ ਊਰਜਾ ਦਿੰਦਾ ਹੈ ਤੇ ਮੂਡ ਵੀ ਤਰੋਤਾਜ਼ਾ ਰੱਖਦਾ ਹੈ