ਕੇਲੇ ਵਿਚ ਪੋਟਾਸ਼ੀਅਮ, ਵਿਟਾਮਿਨ ਬੀ6, ਵਿਟਾਮਿਨ ਸੀ, ਮੈਗਨੀਸ਼ੀਅਮ, ਕਾਪਰ, ਫਾਈਬਰ ਅਤੇ ਕਾਰਬੋਹਾਈਡਰੇਟ ਵਰਗੇ ਤੱਤ ਪਾਏ ਜਾਂਦੇ ਹਨ।