ਤਰਬੂਜ ਖਾਣ ਨਾਲ ਭਾਰ ਘੱਟ ਹੁੰਦਾ ਹੈ।

ਭਾਵੇਂ ਤਰਬੂਜ ਇੱਕ ਮਿੱਠਾ ਫਲ ਹੈ, ਪਰ ਇਸ ਵਿੱਚ ਕੈਲੋਰੀ ਬਹੁਤ ਘੱਟ ਹੁੰਦੀ ਹੈ।

ਡਾਇਟਿੰਗ ਕਰਨ ਵਾਲੇ ਲੋਕਾਂ ਨੂੰ ਤਰਬੂਜ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

ਗਰਮੀਆਂ 'ਚ ਤਰਬੂਜ ਦਾ ਸੇਵਨ ਕਰਨ ਨਾਲ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ

ਤਰਬੂਜ ਸਰੀਰ ਨੂੰ ਹਾਈਡਰੇਟ ਰੱਖਦਾ ਹੈ

ਗਰਮੀਆਂ ਵਿੱਚ ਤਰਬੂਜ ਖਾਣ ਨਾਲ ਸਰੀਰ ਨੂੰ ਠੰਢਕ ਮਿਲਦੀ ਹੈ

ਤਰਬੂਜ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਘੱਟ ਹੁੰਦੀਆਂ ਹਨ।


ਤਰਬੂਜ ਵਿੱਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।



ਅੱਜ-ਕੱਲ੍ਹ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਖਤਰਾ ਕਾਫੀ ਵੱਧ ਗਿਆ ਹੈ।

ਗਰਮੀਆਂ 'ਚ ਪੇਟ ਨਾਲ ਜੁੜੀਆਂ ਸਮੱਸਿਆਵਾਂ ਬਹੁਤ ਵਧ ਜਾਂਦੀਆਂ ਹਨ