ਪੂਰੀ ਨੀਂਦ ਲੈਣ ਦੇ ਬਾਵਜੂਦ ਸਰੀਰ ਥੱਕਿਆ-ਥੱਕਿਆ ਰਹਿੰਦਾ ਹੈ।

Published by: ਸ਼ੰਕਰ ਦਾਸ

Vitamin D ਦੀ ਕਮੀ ਨਾਲ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ।

Published by: ਸ਼ੰਕਰ ਦਾਸ

ਸੀੜੀਆਂ ਚੜ੍ਹਣ ਜਾਂ ਭਾਰ ਚੁੱਕਣ ਵਿੱਚ ਮੁਸ਼ਕਲ ਆ ਸਕਦੀ ਹੈ।

Published by: ਸ਼ੰਕਰ ਦਾਸ

ਉਦਾਸੀ, ਚਿੰਤਾ ਜਾਂ ਡਿਪ੍ਰੈਸ਼ਨ ਵਰਗੇ ਲੱਛਣ ਨਜ਼ਰ ਆ ਸਕਦੇ ਹਨ।

Published by: ਸ਼ੰਕਰ ਦਾਸ

ਇਮਿਊਨਿਟੀ ਕਮਜ਼ੋਰ ਹੋਣ ਕਾਰਨ ਇਨਫੈਕਸ਼ਨ ਜਲਦੀ ਹੋ ਸਕਦੇ ਹਨ।

Published by: ਸ਼ੰਕਰ ਦਾਸ

ਸਰੀਰ ਦੀ ਰਿਕਵਰੀ ਪ੍ਰਕਿਰਿਆ ਹੌਲੀ ਹੋ ਸਕਦੀ ਹੈ।

Published by: ਸ਼ੰਕਰ ਦਾਸ

Vitamin D ਦੀ ਘਾਟ ਵਾਲਾਂ ਦੀ ਸਿਹਤ 'ਤੇ ਅਸਰ ਪਾ ਸਕਦੀ ਹੈ।

Published by: ਸ਼ੰਕਰ ਦਾਸ

ਲਗਾਤਾਰ ਕਮਰ ਦਰਦ Vitamin D ਦੀ ਕਮੀ ਦਾ ਸੰਕੇਤ ਹੋ ਸਕਦਾ ਹੈ।

Published by: ਸ਼ੰਕਰ ਦਾਸ

ਹੱਡੀਆਂ ਕਮਜ਼ੋਰ ਹੋਣ ਕਾਰਨ ਫ੍ਰੈਕਚਰ ਦਾ ਜੋਖਮ ਵੱਧ ਜਾਂਦਾ ਹੈ।

Published by: ਸ਼ੰਕਰ ਦਾਸ

ਨੀਂਦ ਪੂਰੀ ਨਾ ਆਉਣਾ ਜਾਂ ਵਾਰ-ਵਾਰ ਜਾਗਣਾ ਵੀ ਇੱਕ ਸੰਕੇਤ ਹੋ ਸਕਦਾ ਹੈ।

Published by: ਸ਼ੰਕਰ ਦਾਸ