ਹਾਰਟ ਅਟੈਕ ਤੋਂ ਪਹਿਲਾਂ ਸਰੀਰ ਕੁਝ ਖਾਸ ਸੰਕੇਤ ਦੇ ਸਕਦਾ ਹੈ, ਜੇਕਰ ਅਸੀਂ ਇਨ੍ਹਾਂ ਨੂੰ ਸਮਝ ਲਈਏ ਤਾਂ ਆਪਣੀ ਜਾਨ ਜਾਣ ਤੋਂ ਬਚਾਅ ਸਕਦੇ ਹਾਂ।

3 ਖਾਸ ਸੰਕੇਤ ਦਿੱਤੇ ਗਏ ਹਨ ਜੋ ਦਿਲ ਦੇ ਦੌਰੇ ਤੋਂ ਪਹਿਲਾਂ ਦਿਖਾਈ ਦੇ ਸਕਦੇ ਹਨ।



ਛਾਤੀ ਵਿੱਚ ਦਬਾਅ ਜਾਂ ਦਰਦ

ਇਹ ਸਭ ਤੋਂ ਆਮ ਅਤੇ ਵੱਡਾ ਸੰਕੇਤ ਹੁੰਦਾ ਹੈ।

ਛਾਤੀ ਵਿੱਚ ਭਾਰ ਹੋਣ ਦਾ ਅਹਿਸਾਸ, ਜਲਣ ਜਾਂ ਦਬਾਅ ਮਹਿਸੂਸ ਹੋ ਸਕਦਾ ਹੈ।

ਛਾਤੀ ਵਿੱਚ ਭਾਰ ਹੋਣ ਦਾ ਅਹਿਸਾਸ, ਜਲਣ ਜਾਂ ਦਬਾਅ ਮਹਿਸੂਸ ਹੋ ਸਕਦਾ ਹੈ।

ਜੇਕਰ ਤੁਸੀਂ ਬਿਨ੍ਹਾਂ ਕਿਸੇ ਵਜ੍ਹਾ ਦੇ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਕਰ ਰਹੇ ਹੋ, ਤਾਂ ਇਹ ਦਿਲ ਦੀ ਸਮੱਸਿਆ ਦਾ ਇਸ਼ਾਰਾ ਹੋ ਸਕਦਾ ਹੈ।



ਆਮ ਤੌਰ ‘ਤੇ ਇਹ ਲੱਛਣ ਔਰਤਾਂ ਵਿੱਚ ਵੱਧ ਦੇਖਿਆ ਜਾਂਦਾ ਹੈ।

ਆਮ ਤੌਰ ‘ਤੇ ਇਹ ਲੱਛਣ ਔਰਤਾਂ ਵਿੱਚ ਵੱਧ ਦੇਖਿਆ ਜਾਂਦਾ ਹੈ।

ਜੇਕਰ ਤੁਹਾਨੂੰ ਹਲਕਾ ਕੰਮ ਕਰਨ ‘ਤੇ ਵੀ ਸਾਹ ਚੜ੍ਹ ਜਾਂਦਾ ਹੈ, ਤਾਂ ਇਹ ਦਿਲ ਦੀ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ।



ਇਹ ਆਮ ਤੌਰ ‘ਤੇ ਉਨ੍ਹਾਂ ਲੋਕਾਂ ‘ਚ ਜ਼ਿਆਦਾ ਵੇਖਿਆ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਤੋਂ ਹੀ ਹਾਈ ਬਲੱਡ ਪ੍ਰੈਸ਼ਰ ਜਾਂ ਡਾਇਬਟੀਜ਼ ਹੈ।



ਜੇਕਰ ਤੁਹਾਨੂੰ ਇਹ ਲੱਛਣ ਮਹਿਸੂਸ ਹੋਣ, ਤਾਂ ਤੁਰੰਤ ਡਾਕਟਰ ਨੂੰ ਮਿਲੋ