ਰੋਜ਼ 30 ਮਿੰਟ ਚੱਲਣ ਦੇ ਹੁੰਦੇ ਗਜ਼ਬ ਦੇ ਫਾਇਦੇ

Published by: ਏਬੀਪੀ ਸਾਂਝਾ

ਅੱਜਕੱਲ੍ਹ ਦੇ ਰੁਝੇਵਿਆਂ ਭਰੇ ਲਾਈਫਸਟਾਈਲ ਵਿੱਚ ਲੋਕਾਂ ਕੋਲ ਸੈਰ ਕਰਨ ਤੱਕ ਦਾ ਟਾਈਮ ਨਹੀਂ ਹੈ

Published by: ਏਬੀਪੀ ਸਾਂਝਾ

ਰੋਜ਼ ਲੋਕਾਂ ਨੂੰ ਨਿਯਮਿਤ ਤੌਰ ‘ਤੇ 15 ਤੋਂ 30 ਮਿੰਟ ਤੱਕ ਪੈਦਲ ਚੱਲਣ ਦੀ ਸਲਾਹ ਦਿੱਤੀ ਜਾਂਦੀ ਹੈ

Published by: ਏਬੀਪੀ ਸਾਂਝਾ

ਇਹ ਨਾ ਸਿਰਫ ਕਿਸੇ ਵਿਅਕਤੀ ਦੀ ਸਰੀਰਕ ਸਿਹਤ ਵਿੱਚ ਸੁਧਾਰ ਕਰਦਾ ਹੈ, ਸਗੋਂ ਇਹ ਮੈਂਟਲ ਹੈਲਥ ਦੇ ਲਈ ਫਾਇਦੇਮੰਦ ਵੀ ਹੁੰਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜੇਕਰ ਤੁਸੀਂ ਰੋਜ਼ 15 ਤੋਂ 30 ਮਿੰਟ ਤੱਕ ਪੈਦਲ ਚੱਲਦੇ ਹੋ ਤਾਂ ਇਸ ਨਾਲ ਤੁਹਾਡੀ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ

Published by: ਏਬੀਪੀ ਸਾਂਝਾ

ਦਿਮਾਗ ਵਿੱਚ ਸਕਾਰਾਤਮਕਤਾ ਆਉਂਦੀ ਹੈ, ਉੱਥੇ ਹੀ ਅਲਜਾਈਮਰ ਰੋਗ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ

Published by: ਏਬੀਪੀ ਸਾਂਝਾ

ਦਿਲ ਨਾਲ ਜੁੜੇ ਰੋਗਾਂ ਤੋਂ ਰਾਹਤ ਮਿਲਦੀ ਹੈ

Published by: ਏਬੀਪੀ ਸਾਂਝਾ

ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਕੇ ਬਲੱਡ ਸਰਕੂਲੇਸ਼ਨ ਵਿੱਚ ਸੁਧਾਰ ਆਉਂਦਾ ਹੈ

Published by: ਏਬੀਪੀ ਸਾਂਝਾ

ਪਾਚਨ ਸਹੀ ਰਹਿੰਦਾ ਹੈ, ਇਸ ਨਾਲ ਭਵਿੱਖ ਵਿੱਚ ਪੇਟ ਦੇ ਕੈਂਸਰ ਦਾ ਖਤਰਾ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਪੈਦਲ ਚੱਲਣ ਨਾਲ ਜੋੜਾਂ ਵਿੱਚ ਜ਼ਿਆਦਾ ਗਤੀਸ਼ੀਲਤਾ ਪ੍ਰਦਾਨ ਕਰਦਾ ਹੈ, ਇਸ ਕਰਕੇ ਘੱਟ ਤੋਂ ਘੱਟ 30 ਮਿੰਟ ਤੱਕ ਜ਼ਰੂਰ ਚੱਲਣਾ ਚਾਹੀਦਾ ਹੈ

Published by: ਏਬੀਪੀ ਸਾਂਝਾ