ਰੋਜ਼ ਸਵੇਰ ਵੇਲੇ ਖਾਓ ਦਹੀਂ, ਇਨ੍ਹਾਂ ਬਿਮਾਰੀਆਂ ਤੋਂ ਮਿਲੇਗੀ ਰਾਹਤ

ਰੋਜ਼ ਸਵੇਰ ਵੇਲੇ ਖਾਓ ਦਹੀਂ, ਇਨ੍ਹਾਂ ਬਿਮਾਰੀਆਂ ਤੋਂ ਮਿਲੇਗੀ ਰਾਹਤ

ਨਾਸ਼ਤੇ ਵਿਚ ਦਹੀਂ ਖਾਣਾ ਚਾਹੀਦਾ ਹੈ, ਇਸ ਨਾਲ ਤੁਹਾਨੂੰ ਅਣਗਿਣਤ ਫਾਇਦੇ ਮਿਲਦੇ ਹਨ।

ਦਹੀਂ ਵਿੱਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਸਫੋਰਸ, ਮੈਗਨੀਸ਼ੀਅਮ ਅਤੇ ਫੋਲਿਕ ਐਸਿਡ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਸਵੇਰੇ ਖਾਲੀ ਪੇਟ ਦਹੀਂ ਖਾਣ ਨਾਲ ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ, ਕਿਉਂਕਿ ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ, ਜੋ ਕਿ ਪੇਟ ਵਿੱਚ ਚੰਗੇ ਬੈਕਟੀਰੀਆ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਖਾਲੀ ਪੇਟ ਦਹੀਂ ਖਾਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ। ਦਹੀਂ ਵਿੱਚ ਪਾਣੀ ਅਤੇ ਇਲੈਕਟ੍ਰੋਲਾਈਟਸ ਪਾਏ ਜਾਂਦੇ ਹਨ, ਜੋ ਕਿ ਸਰੀਰ ਨੂੰ ਹਾਈਡ੍ਰੇਟ ਕਰਦੇ ਹਨ ਅਤੇ ਠੰਡਕ ਦਿੰਦੇ ਹਨ

ਖਾਲੀ ਪੇਟ ਦਹੀਂ ਖਾਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ, ਕਿਉਂਕਿ ਵਿਟਾਮਿਨ ਸੀ ਪਾਇਆ ਜਾਂਦਾ ਹੈ।

ਦਹੀਂ ਖਾਣ ਨਾਲ ਬਾਹਰਲੇ ਇਨਫੈਕਸ਼ਨਾਂ ਤੋਂ ਬਚਿਆ ਜਾ ਸਕਦਾ ਹੈ

Published by: ਏਬੀਪੀ ਸਾਂਝਾ

ਨਾਸ਼ਤੇ ਵਿੱਚ ਦਹੀਂ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਦਹੀਂ ਵਿੱਚ ਲੈਕਟਿਕ ਐਸਿਡ ਪਾਇਆ ਜਾਂਦਾ ਹੈ, ਜੋ ਕਿ ਚਮੜ ਨੂੰ ਹਾਈਡ੍ਰੇਟ ਕਰਨ ਅਤੇ ਪੋਸ਼ਣ ਦੇਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਇਹ ਚਮੜੀ ਨੂੰ ਨਮੀਂ ਦਿੰਦਾ ਹੈ ਅਤੇ ਚਮਕ ਪ੍ਰਦਾਨ ਕਰਦਾ ਹੈ