ਅਣਗਿਣਤ ਬਿਮਾਰੀਆਂ ਨੂੰ ਦੂਰ ਭਜਾ ਦਵੇਗੀ ਇਹ ਸਬਜੀ!



ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁੱਲੀ ਜੜ੍ਹੀ-ਬੂਟੀ ਵੀ ਮੰਨੀ ਗਈ ਹੈ।



ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ।



ਜਿਨ੍ਹਾਂ ਲੋਕਾਂ ਨੂੰ ਲੀਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ।



ਜਿਮੀਕੰਦ ’ਚ ਕਾਪਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਰੈਡ ਬਲੱਡ ਸੈੱਲਸ ਨੂੰ ਵਧਾਉਣ ਦਾ ਕੰਮ ਕਰਦਾ ਹੈ।



ਇਸ ਨੂੰ ਖਾਣ ਨਾਲ ਅਲਜਾਈਮਰ ਰੋਗ ਦੀ ਸੰਭਾਵਨਾ ਨਾ ਦੇ ਬਰਾਬਰ ਹੋ ਜਾਂਦੀ ਹੈ।



ਜਿਨ੍ਹਾਂ ਲੋਕਾਂ ਨੂੰ ਚਮੜੀ ਰੋਗ ਹੈ ਉਨ੍ਹਾਂ ਨੂੰ ਅਤੇ ਗਰਭਵਤੀ ਔਰਤਾਂ ਨੂੰ ਜਿਮੀਕੰਦ ਨਹੀਂ ਖਾਣਾ ਚਾਹੀਦਾ।



ਪੇਟ ਸਬੰਧੀ ਬੀਮਾਰੀਆਂ ਹੋਣ ’ਤੇ ਇਸ ਦੀ ਵਰਤੋਂ ਕਰਨਾ ਕਾਫੀ ਫਾਇੰਦੇਮੰਦ ਹੁੰਦਾ ਹੈ।