ਵੱਡੀ ਗਿਣਤੀ ਵਿੱਚ ਲੋਕ ਅੰਬ ਖਾਣਾ ਪਸੰਦ ਕਰਦੇ ਹਨ।

Published by: ਗੁਰਵਿੰਦਰ ਸਿੰਘ

ਕੁਝ ਲੋਕ ਤਾਂ ਅੰਬਾਂ ਦੇ ਸੀਜ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਹਾਲਾਂਕਿ ਇਹ ਅਸਕਰ ਸੁਣਿਆ ਜਾਂਦਾ ਹੈ ਕਿ ਅੰਬ ਖਾਣ ਤੋਂ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ ਹੈ।

Published by: ਗੁਰਵਿੰਦਰ ਸਿੰਘ

ਅਜਿਹਾ ਕਰਨ ਨਾਲ ਪੇਟ ਦਰਦ, ਗੈਸ ਵਰਗੀਆਂ ਦਿੱਕਤਾਂ ਹੋ ਸਕਦੀਆਂ ਹਨ

ਤਾਂ ਆਓ ਫਿਰ ਜਾਣਦੇ ਹਾਂ ਕਿ ਅੰਬ ਖਾਣ ਤੋਂ ਕਿੰਨੀ ਦੇਰ ਬਾਅਦ ਤੱਕ ਪਾਣੀ ਪੀਣਾ ਚਾਹੀਦਾ ਹੈ

ਦਰਅਸਲ, ਅੰਬ ਖਾਣ ਤੋਂ ਬਾਅਦ ਤਕਰੀਬਨ ਇੱਕ ਘੰਟੇ ਤੱਕ ਪਾਣੀ ਨਹੀਂ ਪੀਣਾ ਚਾਹੀਦਾ ਹੈ।

ਅੰਬ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਤੁਰੰਤ ਬਾਅਦ ਠੰਡਾ ਪਾਣੀ ਪੀਣਾ ਦਿੱਕਤ ਖੜ੍ਹੀ ਕਰ ਸਕਦਾ ਹੈ।



ਅੰਬ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਪੇਟ ਵਿੱਚ ਐਸਿਡ ਦੀ ਮਾਤਰਾ ਵਧ ਜਾਂਦੀ ਹੈ।



ਇਸ ਤੋਂ ਇਲਾਵਾ ਅੰਬ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਪਾਚਨ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ