ਆਹ ਬਿਮਾਰੀ ਵਾਲੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ

Published by: ਏਬੀਪੀ ਸਾਂਝਾ

ਪਪੀਤਾ ਇੱਕ ਪੌਸ਼ਟਿਕ ਅਤੇ ਆਸਾਨੀ ਨਾਲ ਪਚਣ ਵਾਲਾ ਫਲ ਹੈ

Published by: ਏਬੀਪੀ ਸਾਂਝਾ

ਪਰ ਕੁਝ ਬਿਮਾਰੀਆਂ ਵਿੱਚ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਲੋਅ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਪਪੀਤਾ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਪਪੀਤਾ ਖਾਣ ਨਾਲ ਬਲੱਡ ਪ੍ਰੈਸ਼ਰ ਹੋਰ ਘੱਟ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਗਰਭਵਤੀ ਔਰਤਾਂ ਨੂੰ ਕੱਚਾ ਪਪੀਤਾ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਬਿਮਾਰੀ ਹੈ

Published by: ਏਬੀਪੀ ਸਾਂਝਾ

ਉਨ੍ਹਾਂ ਲੋਕਾਂ ਨੂੰ ਇਸ ਨੂੰ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਗਰਭਵਤੀ ਔਰਤਾਂ ਨੂੰ ਵੀ ਧਿਆਨ ਦੇਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਨਹੀਂ ਤਾ ਵੱਡਾ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ