ਕਿਹੜੀਆਂ ਚੀਜ਼ਾਂ ਖਾਣ ਨਾਲ ਲੀਵਰ ਨੂੰ ਹੁੰਦਾ ਨੁਕਸਾਨ?

ਖਰਾਬ ਲਾਈਫਸਟਾਈਲ ਅਤੇ ਗਲਤ ਡਾਈਟ ਸਿੱਧੇ ਤੌਰ ‘ਤੇ ਤੁਹਾਡੇ ਲੀਵਰ ਨੂੰ ਨੁਕਸਾਨ ਪਹੁੰਚਾਉਂਦੀ ਹੈ

Published by: ਏਬੀਪੀ ਸਾਂਝਾ

ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਹੜੀਆਂ ਚੀਜ਼ਾਂ ਖਾਣ ਨਾਲ ਤੁਹਾਡੇ ਲੀਵਰ ਨੂੰ ਨੁਕਸਾਨ ਪਹੁੰਚ ਸਕਦਾ ਹੈ

Published by: ਏਬੀਪੀ ਸਾਂਝਾ

ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਲੀਵਰ ਨੂੰ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਸਾਫਟ ਡ੍ਰਿੰਕਸ, ਕੈਂਡੀ ਅਤੇ ਪੈਕੇਜ਼ਡ ਜੂਸ ਵਿੱਚ ਪਾਏ ਜਾਣ ਵਾਲਾ ਫਰੂਕਟੋਜ਼ ਲੀਵਰ ਵਿੱਚ ਫੈਟ ਦੇ ਰੂਪ ਵਿੱਚ ਜਮ੍ਹਾ ਹੋ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਪਿੱਜਾ, ਬਰਗਰ ਅਤੇ ਫ੍ਰਾਈਜ਼ ਖਾਣ ਵਾਲੀਆਂ ਚੀਜ਼ਾਂ ਵਿੱਚ ਟਰਾਂਸ ਫੈਟ ਹੁੰਦਾ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਮੈਦੇ ਨਾਲ ਬਣੀਆਂ ਚੀਜ਼ਾਂ, ਜਿਵੇਂ ਕਿ ਚਿੱਟੀ ਬ੍ਰੈਡ ਵਿੱਚ ਫਾਈਬਰ ਦੀ ਕਮੀਂ ਹੁੰਦੀ ਹੈ ਅਤੇ ਇਸ ਨਾਲ ਸਰੀਰ ਵਿੱਚ ਫੈਟ ਵਧਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਕੁਝ ਬਾਡੀ ਬਿਲਡਿੰਗ ਜਾਂ ਵੇਟ ਲਾਸ ਸਪਲੀਮੈਂਟਸ, ਜੇਕਰ ਡਾਕਟਰ ਦੀ ਸਲਾਹ ਤੋਂ ਬਿਨਾਂ ਲਿਆ ਜਾਵੇ ਤਾਂ ਲੀਵਰ ਨੂੰ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਵੀ ਆਪਣੇ ਲੀਵਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ

Published by: ਏਬੀਪੀ ਸਾਂਝਾ

ਤਾਂ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ