ਵਾਈਨ ਹੋਵੇ, ਬੀਅਰ ਹੋਵੇ ਜਾਂ ਸ਼ਰਾਬ, ਜੇਕਰ ਤੁਸੀਂ ਇਨ੍ਹਾਂ ਚੀਜ਼ਾਂ ਨੂੰ ਜ਼ਿਆਦਾ ਪੀਂਦੇ ਹੋ ਤਾਂ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ