ਜ਼ਿਆਦਾ ਚਾਹ ਪੀਣ ਵਾਲਿਆਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ

ਚਾਹ ਪੀਣ ਨਾਲ ਰਾਹਤ ਮਿਲਦੀ ਹੈ

Published by: ਏਬੀਪੀ ਸਾਂਝਾ

ਪਰ ਇਸ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਕਰਨ ਨਾਲ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ

Published by: ਏਬੀਪੀ ਸਾਂਝਾ

ਦਿਨ ਵਿੱਚ 2 ਤੋਂ 3 ਕੱਪ ਤੋਂ ਜ਼ਿਆਦਾ ਚਾਹ ਨਹੀਂ ਪੀਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਖਾਲੀ ਪੇਟ ਚਾਹ ਪੀਣ ਨਾਲ ਪੇਟ ਦੀ ਸਮੱਸਿਆ ਰਹਿੰਦੀ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਚਾਹ ਪੀਣ ਨਾਲ ਨੀਂਦ ਪ੍ਰਭਾਵਿਤ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਨਾਲ ਸਰੀਰ ਵਿੱਚ ਆਇਰਨ ਦੀ ਕਮੀਂ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਚਾਹ ਪੀਣ ਨਾਲ ਗੈਸ

Published by: ਏਬੀਪੀ ਸਾਂਝਾ

ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਤੁਸੀਂ ਹਰਬਲ ਚਾਹ ਵਰਗਾ ਆਪਸ਼ਨ ਲੱਭ ਸਕਦੇ ਹੋ

Published by: ਏਬੀਪੀ ਸਾਂਝਾ