ਇਨ੍ਹਾਂ ਲੋਕਾਂ ਨੂੰ ਕਦੇ ਨਹੀਂ ਖਾਣਾ ਚਾਹੀਦਾ ਕੇਲਾ?
ਕੇਲਾ ਸਾਡੀ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ
ਪਰ ਕਈ ਲੋਕਾਂ ਨੂੰ ਇਸ ਨੂੰ ਨਹੀਂ ਖਾਣਾ ਚਾਹੀਦਾ ਹੈ
ਕੇਲਾ ਅਜਿਹੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਹੈ, ਜਿਨ੍ਹਾਂ ਨੂੰ ਐਲਰਜੀ ਹੈ
ਐਲਰਜੀ ਵਾਲੇ ਲੋਕਾਂ ਨੂੰ ਕੇਲਾ ਖਾਣ ਨਾਲ ਚਕਤੇ, ਖਾਜ ਅਤੇ ਸਾਹ ਲੈਣ ਵਿੱਚ ਪਰੇਸ਼ਾਨੀ ਆ ਸਕਦੀ ਹੈ
ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ਾਂ ਨੂੰ ਕੇਲਾ ਨਹੀਂ ਖਾਣਾ ਚਾਹੀਦਾ ਹੈ
ਕਿਉਂਕਿ ਕੇਲੇ ਵਿੱਚ ਨੈਚੂਰਲ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ
ਅਜਿਹੇ ਵਿੱਚ ਕੇਲਾ ਖਾਣ ਨਾਲ ਸ਼ੂਗਰ ਦੇ ਮਰੀਜ਼ਾਂ ਦਾ ਬਲੱਡ ਸ਼ੂਗਰ ਲੈਵਲ ਵੱਧ ਸਕਦਾ ਹੈ
ਉੱਥੇ ਹੀ ਕਿਡਨੀ ਅਤੇ ਮਾਈਗ੍ਰੇਨ ਦੇ ਮਰੀਜ਼ਾਂ ਨੂੰ ਕੇਲਾ ਨਹੀਂ ਖਾਣਾ ਚਾਹੀਦਾ ਹੈ