ਦੁੱਧ ਨੂੰ ਸੰਪੂਰਨ ਖੁਰਾਕ ਮੰਨਿਆ ਜਾਂਦਾ ਹੈ। ਇਹ ਸਰੀਰ ਵਿੱਚ ਵਿਟਾਮਿਨ, ਕੈਲਸ਼ੀਅਮ ਅਤੇ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਦਾ ਹੈ। ਪਰ ਕੁਝ ਲੋਕਾਂ ਨੂੰ ਦੁੱਧ ਤੋਂ ਐਲਰਜੀ ਵੀ ਹੋ ਸਕਦੀ ਹੈ।