ਭਿੱਜੇ ਹੋਏ ਬਦਾਮ 'ਚ ਓਮੇਗਾ 3 ਫੈਟੀ ਐਸਿਡ, ਐਂਟੀ ਆਕਸੀਡੇਂਟਸ, ਫਾਇਬਰ, ਕੈਲਸ਼ਿਅਮ, ਫਾਸਫੋਰਸ, ਵਿਟਾਮਿਨ-ਈ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਤੰਦੁਰੁਸਤ ਰੱਖਣ 'ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਫਾਇਦੇ