ਪੀਨਟ ਬਟਰ ਨਾ ਸਿਰਫ਼ ਸੁਆਦਿਸ਼ਟ ਹੁੰਦਾ ਹੈ, ਬਲਕਿ ਸਿਹਤ ਲਈ ਵੀ ਬਹੁਤ ਲਾਭਦਾਇਕ ਹੈ। ਇਸ ਵਿੱਚ ਪ੍ਰੋਟੀਨ, ਹੈਲਥੀ ਫੈਟ, ਫਾਈਬਰ, ਵਿਟਾਮਿਨ ਅਤੇ ਮਿਨਰਲ ਵੱਧ ਮਾਤਰਾ ਵਿੱਚ ਮਿਲਦੇ ਹਨ, ਜੋ ਸਰੀਰ ਨੂੰ ਉਰਜਾ ਦੇਣ ਦੇ ਨਾਲ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦੇ ਹਨ।