ਕੀਵੀ ਇੱਕ ਸਵਾਦਿਸ਼ਟ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਫਲ ਹੈ, ਜੋ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਇਸ ਵਿੱਚ ਵਿੱਟਾਮਿਨ C, ਫਾਈਬਰ, ਐਂਟੀਆਕਸੀਡੈਂਟ ਅਤੇ ਹੋਰ ਜ਼ਰੂਰੀ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਇਮਿਊਨਿਟੀ ਮਜ਼ਬੂਤ ਕਰਨ ਤੋਂ ਲੈ ਕੇ ਪਾਚਣ ਤੰਤਰ ਸੁਧਾਰਨ ਤੱਕ ਮਦਦਗਾਰ ਹਨ।