ਵਾਲਾਂ ਨੂੰ ਚਮਕਦਾਰ ਅਤੇ ਸਿਹਤਮੰਦ ਬਣਾਏ ਰੱਖਣ ਲਈ ਲੋਕ ਕਈ ਤਰ੍ਹਾਂ ਦੇ ਨੁਸਖੇ ਅਪਣਾਉਂਦੇ ਹਨ

ਵਾਲਾਂ ਨੂੰ ਚਮਕਦਾਰ ਅਤੇ ਸਿਹਤਮੰਦ ਬਣਾਏ ਰੱਖਣ ਲਈ ਲੋਕ ਕਈ ਤਰ੍ਹਾਂ ਦੇ ਨੁਸਖੇ ਅਪਣਾਉਂਦੇ ਹਨ

ਜਿਸ ਵਿੱਚ ਐਲੋਵੇਰਾ ਅਤੇ ਆਂਵਲਾ ਦੀ ਵਰਤੋਂ ਵੀ ਸ਼ਾਮਲ ਹੈ, ਪਰ ਇਨ੍ਹਾਂ ਦੋਹਾਂ ਵਿਚੋਂ ਕੀ ਵੱਧ ਫਾਇਦੇਮੰਦ ਹੈ



ਆਂਵਲਾ ਵਿਟਾਮਿਨ ਦਾ ਵਧੀਆ ਸਰੋਤ ਹੈ, ਨਾਲ ਹੀ ਇਸ ਵਿੱਚ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ, ਜੋ ਕਿ ਵਾਲਾਂ ਨੂੰ ਮਜਬੂਤ ਬਣਾਉਣ ਵਿੱਚ ਫਾਇਦੇਮੰਦ ਹੁੰਦੇ ਹਨ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਬਲੱਡ ਸਰਕੂਲੇਸ਼ਨ ਵਧੀਆ ਹੁੰਦਾ ਹੈ, ਜੋ ਕਿ ਹੇਅਰ ਫਾਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ

ਆਂਵਲੇ ਦਾ ਹੇਅਰ ਮਾਸਕ ਜਾਂ ਟੋਨਰ ਬਣਾ ਕੇ ਵਾਲਾਂ ‘ਤੇ ਲਾਇਆ ਜਾ ਸਕਦਾ ਹੈ

Published by: ਏਬੀਪੀ ਸਾਂਝਾ

ਵਾਲਾਂ ਨੂੰ ਹੈਲਥੀ ਬਣਾਏ ਰੱਖਣ ਲਈ ਐਲੋਵੇਰਾ ਜੈੱਲ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾ ਸਕਦੀ ਹੈ

Published by: ਏਬੀਪੀ ਸਾਂਝਾ

ਐਲੋਵੇਰਾ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਵਾਲਾਂ ਨੂੰ ਹਾਈਡ੍ਰੇਟ ਅਤੇ ਸੌਫਟ ਬਣਾਉਣ ਵਿੱਚ ਮਦਦ ਮਿਲਦੀ ਹੈ,

ਖਾਜ ਅਤੇ ਸਿਕਰੀ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਇਹ ਵਾਲਾਂ ਨੂੰ ਡੈਮੇਜ ਹੋਣ ਤੋਂ ਬਚਾਉਂਦਾ ਹੈ

Published by: ਏਬੀਪੀ ਸਾਂਝਾ

ਵਾਲਾਂ ਦੇ ਲਈ ਇਹ ਦੋਵੇਂ ਹੀ ਫਾਇਦੇਮੰਦ ਹਨ, ਤੁਸੀਂ ਆਪਣੀ ਲੋੜ ਦੇ ਹਿਸਾਬ ਨਾਲ ਇਸ ਦੀ ਵਰਤੋਂ ਕਰ ਸਕਦੇ ਹੋ,

ਜਿਵੇਂ ਕਿ ਡੈਮੇਜ, ਕਮਜ਼ੋਰ, ਪਤਲੇ ਵਾਲਾਂ ਦੇ ਲਈ ਆਂਵਲਾ ਅਤੇ ਰੁੱਖੇ ਅਤੇ ਬੇਜਾਨ ਵਾਲਾਂ ਦੇ ਲਈ ਐਲੋਵੇਰਾ ਸਹੀ ਰਹਿੰਦਾ ਹੈ

Published by: ਏਬੀਪੀ ਸਾਂਝਾ