ਅਮਰੂਦ ਦੇ ਪੱਤਿਆਂ ਦੀ ਚਾਹ ਪੀਣ ਦੇ ਫਾਇਦੇ

ਅਮਰੂਦ ਦੇ ਪੱਤਿਆਂ ਦੀ ਚਾਹ ਨੂੰ ਆਯੁਰਵੇਦ ਵਿੱਚ ਬਹੁਤ ਫਾਇਦੇ ਮੰਨਿਆ ਗਿਆ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਮੌਜੂਦ ਐਂਟੀਆਕਸੀਡੈਂਟਸ ਪਾਚਨ ਨੂੰ ਦੁਰੁਸਤ ਰੱਖਣ ਵਿੱਚ ਮਦਦਗਾਰ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਚਾਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੈ

Published by: ਏਬੀਪੀ ਸਾਂਝਾ

ਅਮਰੂਦ ਦੇ ਪੱਤੇ ਬੈਕਟੀਰੀਆ ਰੋਕ ਕੇ ਦੰਦ ਅਤੇ ਮਸੂੜਿਆਂ ਨੂੰ ਸਿਹਤਮੰਦ ਰੱਖਦੇ ਹਨ

Published by: ਏਬੀਪੀ ਸਾਂਝਾ

ਇਸ ਚਾਹ ਨਾਲ ਪੇਟ ਫੁੱਲਣ ਅਤੇ ਗੈਸ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਲਗਾਤਾਰ ਪੀਣ ਨਾਲ ਸਕਿਨ ‘ਤੇ ਦਾਗ

Published by: ਏਬੀਪੀ ਸਾਂਝਾ

ਐਕਨੇ ਵੀ ਹੌਲੀ-ਹੌਲੀ ਘੱਟ ਹੋਣ ਲੱਗਦਾ ਹੈ

Published by: ਏਬੀਪੀ ਸਾਂਝਾ

ਇਸ ਦੀ ਖੁਸ਼ਬੂ ਮਨ ਨੂੰ ਸ਼ਾਂਤ ਕਰਨ

Published by: ਏਬੀਪੀ ਸਾਂਝਾ

ਅਤੇ ਤਣਾਅ ਨੂੰ ਹਲਕਾ ਕਰਨ ਵਿੱਚ ਮਦਦ ਕਰਦੀ ਹੈ

Published by: ਏਬੀਪੀ ਸਾਂਝਾ