ਗਰਮੀਆਂ ਦੇ ਮੌਸਮ ਵਿੱਚ ਪਸੀਨਾ ਅਤੇ ਬਦਬੂ ਕਾਫੀ ਪ੍ਰੇਸ਼ਾਨ ਕਰਦਾ ਹੈ। ਜਿਸ ਕਰਕੇ ਅਜਿਹੀ ਸਥਿਤੀ ਵਿੱਚ ਟੈਲਕਮ ਪਾਊਡਰ ਦੀ ਵਰਤੋਂ ਕਾਬੂ ਕੀਤੀ ਜਾਂਦੀ ਹੈ।