ਸਹੀ ਮਾਤਰਾ ਵਿਚ ਪਾਣੀ ਪੀਤਾ ਜਾਵੇ ਤਾਂ ਸਰੀਰ ਵਿਚ ਕਈ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪਾਣੀ ਸਰੀਰ 'ਚੋਂ ਇਕੱਠੀ ਹੋਈ ਗੰਦਗੀ ਅਤੇ ਜ਼ਹਿਰੀਲੇ ਤੱਤਾਂ ਨੂੰ ਵੀ ਬਾਹਰ ਕੱਢਦਾ ਹੈ