ਹਰ ਘਰ 'ਚ ਚੌਲ ਰੋਜ਼ਾਨਾ ਖਾਏ ਜਾਂਦੇ ਹਨ। ਜ਼ਿਆਦਾਤਰ ਲੋਕ ਚੌਲ ਖਾਣ ਦਾ ਆਨੰਦ ਲੈਂਦੇ ਹਨ। ਇਸ ਤੋਂ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ।