ਅਸਥਮਾ ਦੇ ਮਰੀਜ਼ਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਆਹ ਚੀਜ਼ਾਂ

ਅਸਥਮਾ ਇੱਕ ਪੁਰਾਣੀ ਫੇਫੜਿਆਂ ਦੀ ਬਿਮਾਰੀ ਹੈ, ਜਿਸ ਦਾ ਮਤਲਬ ਇਹ ਠੀਕ ਨਹੀਂ ਹੁੰਦੀ, ਇਸ ਨੂੰ ਕੰਟਰੋਲ ਵਿੱਚ ਕੀਤਾ ਜਾ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਸਾਡੇ ਵਾਯੂ ਮਾਰਗ ਵਿੱਚ ਸੋਜ ਆ ਜਾਂਦੀ ਹੈ, ਜਿਸ ਕਰਕੇ ਸਾਹ ਲੈਣ ਵਿੱਚ ਵੀ ਪਰੇਸ਼ਾਨੀ ਹੋਣ ਲੱਗ ਜਾਂਦੀ ਹੈ

ਅਸਥਮਾ ਦੇ ਮਰੀਜ਼ਾਂ ਨੂੰ ਕੁਝ ਚੀਜ਼ਾਂ ਨਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਅਸਥਮਾ ਦੇ ਮਰੀਜ਼ਾਂ ਨੂੰ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ

Published by: ਏਬੀਪੀ ਸਾਂਝਾ

ਪ੍ਰੋਸੈਸਡ ਫੂਡ ਅਤੇ ਤਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ

ਚਿਪਸ, ਫ੍ਰਾਈਜ ਅਤੇ ਡੋਨਟਸ ਵਰਗੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

ਜ਼ਿਆਦਾ ਚੀਨੀ ਵਾਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

ਦੁੱਧ ਵਾਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ

ਦੁੱਧ, ਪਨੀਰ ਅਤੇ ਦਹੀਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ