ਦੁੱਧ ਸਾਡੇ ਸਰੀਰ ਲਈ ਬਹੁਤ ਲਾਭਕਾਰੀ ਹੁੰਦਾ ਹੈ। ਇਸ ’ਚ ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਆਇਰਨ ਵਰਗੇ ਮਹੱਤਵਪੂਰਨ ਪੌਸ਼ਟਿਕ ਤੱਤ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਅਤੇ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦੇ ਹਨ।