ਕਈ ਲੋਕ ਰਾਤ ਨੂੰ ਸਲਾਦ 'ਚ ਕੱਚਾ ਪਿਆਜ਼ ਬੜੇ ਸ਼ੌਕ ਨਾਲ ਖਾਂਦੇ ਹਨ। ਪਰ ਅਕਸਰ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਕੱਚਾ ਪਿਆਜ਼ ਖਾਣ ਨਾਲ ਸਿਹਤ ਉੱਤੇ ਮਾੜੇ ਪ੍ਰਭਾਵ ਪੈ ਸਕਦੇ ਹਨ। ਆਓ ਜਾਣਦੇ ਹਾਂ ਰਾਤ ਨੂੰ ਕਿਉਂ ਨਹੀਂ ਖਾਣਾ ਚਾਹੀਦਾ?