ਬੇਕਿੰਗ ਸੋਡੇ ਦੀ ਵਰਤੋਂ ਦੰਦਾਂ ਨੂੰ ਸਾਫ ਕਰਨ ਲਈ ਕੀਤੀ ਜਾਂਦੀ ਹੈ। ਬਦਹਜ਼ਮੀ ਦੀ ਸਮੱਸਿਆ 'ਚ ਬੇਕਿੰਗ ਸੋਡਾ ਫਾਇਦੇਮੰਦ ਹੋ ਸਕਦਾ ਹੈ। ਫਲੂ ਜਾਂ ਜ਼ੁਕਾਮ ਦੀ ਸਥਿਤੀ ਵਿਚ ਇੱਕ ਗਲਾਸ ਠੰਡੇ ਪਾਣੀ ਵਿੱਚ ਬੇਕਿੰਗ ਸੋਡਾ ਮਿਲਾ ਕੇ ਪੀਓ। ਇਸ ਨਾਲ ਰਾਹਤ ਮਿਲੇਗੀ। ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਬੇਕਿੰਗ ਸੋਡੇ ਕਾਰਗਰ ਘਰੇਲੂ ਉਪਾਅ ਹੈ। ਗਲੇ 'ਚ ਖਰਾਸ਼ ਹੈ ਤਾਂ ਇਕ ਗਲਾਸ ਕੋਸੇ ਪਾਣੀ 'ਚ ਥੋੜਾ ਜਿਹਾ ਬੇਕਿੰਗ ਪਾਊਡਰ ਮਿਲਾ ਕੇ ਇਸ ਨਾਲ ਗਰਾਰੇ ਕਰਨ ਨਾਲ ਇਹ ਸਮੱਸਿਆ ਦੂਰ ਹੋ ਜਾਂਦੀ ਹੈ। ਜੇਕਰ ਕਿਸੇ ਨੂੰ ਦਿਲ ਦੀ ਜਲਨ ਹੈ ਤਾਂ ਬੇਕਿੰਗ ਸੋਡਾ ਬਹੁਤ ਫਾਇਦੇਮੰਦ ਹੋ ਸਕਦਾ ਹੈ। ਬੇਕਿੰਗ ਸੋਡਾ ਗੁਰਦੇ ਦੀ ਪੱਥਰੀ ਨੂੰ ਰੋਕਣ ਵਿੱਚ ਮਦਦ ਕਰਦਾ ਹੈ।