ਕੇਲਾ ਖਾਲੀ ਪੇਟ ਕਿਉਂ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਹ ਸੱਚ ਹੈ ਕਿ ਕੇਲਾ ਸਾਡੀ ਸਿਹਤ ਦੇ ਲਈ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਪਰ ਇਸ ਨੂੰ ਖਾਲੀ ਪੇਟ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕਿਉਂ

Published by: ਏਬੀਪੀ ਸਾਂਝਾ

ਖਾਲੀ ਪੇਟ ਕੇਲਾ ਖਾਣ ਨਾਲ ਪੇਟ ਵਿੱਚ ਦਰਦ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਕੇਲੇ ਵਿੱਚ ਕਈ ਕਾਰਬੋਹਾਈਡ੍ਰੇਟ ਪਾਏ ਜਾਂਦੇ ਹਨ, ਜੋ ਕਿ ਪਾਚਨ ਕਿਰਿਆ ਵਿੱਚ ਪਰੇਸ਼ਾਨੀ ਕਰਦੇ ਹਨ

Published by: ਏਬੀਪੀ ਸਾਂਝਾ

ਖਾਲੀ ਪੇਟ ਕੇਲਾ ਖਾਣ ਨਾਲ ਭਾਰ ਵੱਧ ਸਕਦਾ ਹੈ

Published by: ਏਬੀਪੀ ਸਾਂਝਾ

ਕੇਲਾ ਖਾਣ ਦਾ ਸਹੀ ਸਮਾਂ ਦਿਨ ਜਾਂ ਸ਼ਾਮ ਦਾ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਵੇਲੇ ਕੇਲਾ ਖਾਣ ਨਾਲ ਸਰੀਰ ਨੂੰ ਹੌਲੀ-ਹੌਲੀ ਐਨਰਜੀ ਮਿਲਦੀ ਹੈ

Published by: ਏਬੀਪੀ ਸਾਂਝਾ