ਜੌਂ ਵਿੱਚ ਬੇਹੱਦ ਸਾਰੇ ਵਿਟਾਮਿਨ, ਖਣਿਜ ਤੇ ਪੌਦਿਆਂ ਦੇ ਗੁਣ ਪਾਏ ਜਾਂਦੇ ਹਨ।

ਜੌਂ ਵਿੱਚ ਬੇਹੱਦ ਸਾਰੇ ਵਿਟਾਮਿਨ, ਖਣਿਜ ਤੇ ਪੌਦਿਆਂ ਦੇ ਗੁਣ ਪਾਏ ਜਾਂਦੇ ਹਨ।

ਇਹ ਇੱਕ ਬਹੁਤ ਹੀ ਵਧੀਆ ਫਾਈਬਰ ਦਾ ਸਰੋਤ ਹੈ, ਜੋ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਸਿਹਤਮੰਦ ਬਣਾਏ ਰੱਖਦਾ ਹੈ।



ਇਹ ਭੁੱਖ ਨੂੰ ਘੱਟ ਕਰਦਾ ਹੈ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਜੌਂ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਵੀ ਘਟਾਉਂਦਾ ਹੈ।

ਜੌਂ ਉਮਰ ਵਧਣ ਦੀ ਪ੍ਰਕਿਰਿਆ ਨੂੰ ਵੀ ਹੌਲੀ ਕਰਦਾ ਹੈ ਅਤੇ ਇਸ ਵਿੱਚ ਮੌਜੂਦ ਐਂਟੀ-ਆਕਸੀਡੈਂਟ ਕੈਂਸਰ ਨਾਲ ਵੀ ਲੜਨ ਦੀ ਸਮਰੱਥਾ ਰੱਖਦੇ ਹਨ।



ਜੌਂ ਸਰੀਰ ਨੂੰ ਕੁਦਰਤੀ ਤੌਰ 'ਤੇ ਡੀਟੌਕਸਫਾਈ ਕਰਨ ਵਿੱਚ ਮਦਦ ਕਰਦਾ ਹੈ, ਜੋ ਤੁਹਾਨੂੰ ਸਿਹਤਮੰਦ ਰੱਖਦਾ ਹੈ।



ਜੌਂ ਸੰਤੁਲਿਤ ਪੀਐਚ ਲੈਵਲ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਐਸੀਡਿਟੀ ਘੱਟ ਹੁੰਦੀ ਹੈ।



ਜੌਂ ਵਿੱਚ ਮੌਜੂਦ ਆਇਰਨ ਲਾਲ ਖੂਨ ਦੇ ਸੈੱਲਾਂ ਦੇ ਉਤਪਾਦਨ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਇਹ ਸਰੀਰ ਵਿੱਚ ਹੀਮੋਗਲੋਬਿਨ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ।



ਜੌਂ ਚਮੜੀ ਨੂੰ ਯੂਵੀ ਕਿਰਨਾਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਂਦਾ ਹੈ। ਕੈਂਸਰ ਦਾ ਖਤਰਾ ਘੱਟ ਜਾਂਦਾ ਹੈ।



ਜੌਂ ਇੱਕ ਬਲਕਿੰਗ ਏਜੰਟ ਵਜੋਂ ਕੰਮ ਕਰਦਾ ਹੈ।



ਇਸ 'ਚ ਮੌਜੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਕਰਵਾਉਂਦਾ ਹੈ, ਜੋ ਬੇਲੋੜੀ ਲਾਲਸਾ ਨੂੰ ਰੋਕਦਾ ਹੈ ਅਤੇ ਵਾਧੂ ਕੈਲੋਰੀ ਵੀ ਸਰੀਰ ਵਿਚ ਨਹੀਂ ਜਾਣ ਦਿੰਦਾ।



ਇਸ ਤਰ੍ਹਾਂ ਜੌਂ ਦਾ ਸੇਵਨ ਭਾਰ ਘਟਾਉਣ ਵਿਚ ਮਦਦ ਕਰਦਾ ਹੈ।

ਇਸ ਤਰ੍ਹਾਂ ਜੌਂ ਦਾ ਸੇਵਨ ਭਾਰ ਘਟਾਉਣ ਵਿਚ ਮਦਦ ਕਰਦਾ ਹੈ।