ਬਥੂਆ ਨਾਲ ਹੁੰਦਾ ਬਲੱਡ ਸ਼ੂਗਰ ਕੰਟਰੋਲ?

ਬਥੂਆ ਸਰਦੀਆਂ ਵਿੱਚ ਖਾਈ ਜਾਣ ਵਾਲੀ ਇੱਕ ਪੌਸ਼ਟਿਕ ਹਰੀ ਪੱਤੇਦਾਰ ਸਬਜ਼ੀ ਹੈ

Published by: ਏਬੀਪੀ ਸਾਂਝਾ

ਇਸ ਨੂੰ ਸਰਦੀਆਂ ਦਾ ਸੂਪਰਫੂਡ ਵੀ ਕਿਹਾ ਜਾਂਦਾ ਹੈ

Published by: ਏਬੀਪੀ ਸਾਂਝਾ

ਇਹ ਵਿਟਾਮਿਨ ਏ,ਬੀ,ਸੀ, ਐਂਟੀਆਕਸੀਡੈਂਟਸ ਅਤੇ ਆਇਰਨ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਬਥੂਆ ਨਾਲ ਬਲੱਡ ਸ਼ੂਗਰ ਕੰਟਰੋਲ ਕਿਵੇਂ ਹੁੰਦੀ ਹੈ

ਬਥੂਆ ਐਂਟੀ-ਡਾਇਬਟੀਕ ਗੁਣਾਂ ਨਾਲ ਭਰਪੂਰ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਇਸ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਕਿ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਦੀ ਹੈ

ਇਹ ਸ਼ਗੂਰ ਦੇ ਮਰੀਜ਼ਾਂ ਲਈ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਇਹ ਸਰੀਰ ਵਿੱਚ ਇਨਸੂਲਿਨ ਦੀ ਮਾਤਰਾ ਨੂੰ ਵਧਾਉਂਦਾ ਹੈ

Published by: ਏਬੀਪੀ ਸਾਂਝਾ