ਸਾਵਧਾਨ! ਇਹਨਾਂ ਲੋਕਾਂ ਲਈ ਨੁਕਸਾਨਦਾਇਕ ਹੋ ਸਕਦੀਆਂ ਹਨ ਹਰੀਆਂ ਸਬਜ਼ੀਆਂ
ABP Sanjha

ਸਾਵਧਾਨ! ਇਹਨਾਂ ਲੋਕਾਂ ਲਈ ਨੁਕਸਾਨਦਾਇਕ ਹੋ ਸਕਦੀਆਂ ਹਨ ਹਰੀਆਂ ਸਬਜ਼ੀਆਂ

ਅਜਿਹੇ 'ਚ ਸਾਡੇ ਲਈ ਕੁਝ ਸਬਜ਼ੀਆਂ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ, ਜੋ ਸਾਡੀ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ
ABP Sanjha

ਅਜਿਹੇ 'ਚ ਸਾਡੇ ਲਈ ਕੁਝ ਸਬਜ਼ੀਆਂ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ, ਜੋ ਸਾਡੀ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ

ਕ੍ਰੋਮ ਸਿੰਡਰੋਮ ਅਤੇ ਇਨਫਲੇਮੇਟਰੀ ਬਾਵਲ ਸਿੰਡਰੋਮ ਵਾਲੇ ਮਰੀਜ਼ਾਂ ਨੂੰ ਹਰੀਆਂ ਪੱਤੇਦਾਰ ਸਬਜ਼ੀਆਂ ਨਹੀਂ ਖਾਣੀਆਂ ਚਾਹੀਦੀਆਂ
ABP Sanjha

ਕ੍ਰੋਮ ਸਿੰਡਰੋਮ ਅਤੇ ਇਨਫਲੇਮੇਟਰੀ ਬਾਵਲ ਸਿੰਡਰੋਮ ਵਾਲੇ ਮਰੀਜ਼ਾਂ ਨੂੰ ਹਰੀਆਂ ਪੱਤੇਦਾਰ ਸਬਜ਼ੀਆਂ ਨਹੀਂ ਖਾਣੀਆਂ ਚਾਹੀਦੀਆਂ

ਗੁਰਦੇ ਨਾਲ ਸਬੰਧਤ ਕਿਸੇ ਵੀ ਬਿਮਾਰੀ ਦੀ ਸਥਿਤੀ ਵਿੱਚ, ਹਰੀਆਂ ਸਬਜ਼ੀਆਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ
ABP Sanjha

ਗੁਰਦੇ ਨਾਲ ਸਬੰਧਤ ਕਿਸੇ ਵੀ ਬਿਮਾਰੀ ਦੀ ਸਥਿਤੀ ਵਿੱਚ, ਹਰੀਆਂ ਸਬਜ਼ੀਆਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

ABP Sanjha

ਹਰੀਆਂ ਸਬਜ਼ੀਆਂ ਕੁਝ ਦਵਾਈਆਂ ਨਾਲ ਪ੍ਰਤੀਕਿਰਿਆ ਕਰ ਸਕਦੀਆਂ ਹਨ

ABP Sanjha

ਹਰੀਆਂ ਪੱਤੇਦਾਰ ਸਬਜ਼ੀਆਂ 'ਚ ਵਿਟਾਮਿਨ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਤੇ ਅਜਿਹੇ 'ਚ ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਦੇ ਨਾਲ-ਨਾਲ ਇਨ੍ਹਾਂ 'ਚ ਮੌਜੂਦ ਵਿਟਾਮਿਨ ਸਮੱਸਿਆਵਾਂ ਪੈਦਾ ਕਰ ਸਕਦੇ ਹਨ

ABP Sanjha

ਅੰਤੜੀਆਂ ਦੀ ਸਰਜਰੀ ਤੋਂ 12 ਘੰਟੇ ਪਹਿਲਾਂ ਅਤੇ ਸਰਜਰੀ ਤੋਂ ਬਾਅਦ ਦੋ ਹਫ਼ਤਿਆਂ ਤੱਕ ਹਰੀਆਂ ਸਬਜ਼ੀਆਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

ABP Sanjha

ਪੇਟ ਸੰਬੰਧੀ ਸਮੱਸਿਆ ਵਿੱਚ ਵੀ ਹਰੀਆਂ ਸਬਜ਼ੀਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।