ਲੀਵਰ ਸਾਡੇ ਸਰੀਰ ਦਾ ਇੱਕ ਮਹੱਤਵਪੂਰਨ ਅੰਗ ਹੈ। ਇਹ ਸਾਡੇ ਸਰੀਰ ਵਿੱਚ ਮੌਜੂਦ ਗੰਦਗੀ ਅਤੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ।