ਆਓ ਜਾਣਦੇ ਹਾਂ ਗਰਮੀਆਂ 'ਚ ਆਂਡੇ ਖਾਣੇ ਚਾਹੀਦੇ ਹਨ ਜਾਂ ਨਹੀਂ ਅਤੇ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ



ਆਂਡੇ ਨੂੰ ਗਰਮੀਆਂ 'ਚ ਖਾਣਾ ਚਾਹੀਦਾ ਹੈ ਪਰ ਜ਼ਿਆਦਾ ਮਾਤਰਾ 'ਚ ਨਹੀਂ। ਤੁਸੀਂ ਦਿਨ ਵਿਚ 1ਤੋਂ 2 ਆਂਡੇ ਖਾ ਸਕਦੇ ਹੋ



ਆਂਡਾ ਅੱਖਾਂ ਦੀ ਰੋਸ਼ਨੀ ਨੂੰ ਸੁਧਾਰਦਾ ਹੈ ਅਤੇ ਮੋਤੀਆਬਿੰਦ ਨੂੰ ਵੀ ਰੋਕਦਾ ਹੈ



ਥਕਾਵਟ ਅਤੇ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਇਮਿਊਨਿਟੀ ਵੀ ਵਧਦੀ ਹੈ



ਆਂਡੇ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਓਸਟੀਓਪੋਰੋਸਿਸ ਵਰਗੀਆਂ ਬੀਮਾਰੀਆਂ ਵੀ ਦੂਰ ਰਹਿੰਦੀਆਂ ਹਨ



ਆਂਡੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ ਅਤੇ ਲੰਬੇ ਸਮੇਂ ਤੱਕ ਭੁੱਖ ਨੂੰ ਕੰਟਰੋਲ ਕਰਦੇ ਹਨ



ਆਂਡੇ ਵਿੱਚ ਵਿਟਾਮਿਨ ਅਤੇ ਮਿਨਰਲਸ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਤੁਹਾਡੀ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਦੇ ਹਨ



ਆਂਡੇ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ