ਡਾਇਟੀਸ਼ੀਅਨ ਦੱਸਦੇ ਹਨ ਕਿ ਜੇਕਰ ਤੁਸੀਂ ਸਵੇਰੇ ਉੱਠ ਕੇ ਖਾਲੀ ਪੇਟ ਚਾਹ ਪੀਂਦੇ ਹੋ ਤਾਂ ਇਸ ਨਾਲ ਤੁਹਾਨੂੰ ਕੀ ਨੁਕਸਾਨ ਹੋ ਸਕਦਾ ਹੈ ਚਾਹ 'ਚ ਮੌਜੂਦ ਕੈਫੀਨ ਪੇਟ ਖਰਾਬ ਕਰ ਸਕਦੀ ਹੈ ਅਤੇ ਐਸੀਡਿਟੀ ਵੀ ਵਧਾ ਸਕਦੀ ਹੈ ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਤੁਹਾਡੀ ਸਰੀਰਕ ਪੋਸ਼ਣ ਦੀ ਮਾਤਰਾ ਘੱਟ ਹੋ ਸਕਦੀ ਹੈ ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ ਚਾਹ 'ਚ ਮੌਜੂਦ ਕੈਫੀਨ ਕਾਰਨ ਤੁਸੀਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋ ਸਕਦੇ ਹੋ ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਡੀਹਾਈਡ੍ਰੇਸ਼ਨ ਹੋ ਸਕਦੀ ਹੈ ਚਾਹ ਦਾ ਵਾਰ-ਵਾਰ ਸੇਵਨ ਕਰਨ ਨਾਲ ਪੇਸ਼ਾਬ ਵਧ ਜਾਂਦਾ ਹੈ, ਜਿਸ ਕਾਰਨ ਤੁਹਾਨੂੰ ਡੀਹਾਈਡ੍ਰੇਸ਼ਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਚਾਹ ਦਾ ਸਾਡੇ ਨਰਵ ਸਿਸਟਮ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਮਾਈਗ੍ਰੇਨ ਸਮੇਤ ਨੀਂਦ ਦੀ ਕਮੀ ਹੋ ਸਕਦੀ ਹੈ ਬਦਹਜ਼ਮੀ, ਕਬਜ਼ ਅਤੇ ਪੇਟ ਦਰਦ ਦੀ ਸਮੱਸਿਆ ਹੋ ਸਕਦੀ ਹੈ