ਗਰਮੀਆਂ 'ਚ ਜ਼ਿਆਦਾਤਰ ਲੋਕ ਠੰਢੀਆਂ ਚੀਜ਼ਾਂ ਪੀਣ ਨੂੰ ਤਰਜੀਹ ਦਿੰਦੇ ਹਨ। ਪਰ ਇਨ੍ਹਾਂ ਦਿਨਾਂ ਵਿੱਚ ਵੀ ਬਲੈਕ ਟੀ ਪੀਣੀ ਸਿਹਤ ਲਈ ਫਾਇਦੇਮੰਦ ਹੋ ਸਕਦੀ ਹੈ।