ਅਮਰੂਦ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਇਸ ਵਿੱਚ ਕਈ ਤਰ੍ਹਾਂ ਦੇ ਵਿਟਾਮਿਨ ਪਾਏ ਜਾਂਦੇ ਹਨ ਆਓ ਜਾਣਦੇ ਹਾਂ ਅਮਰੂਦ ਖਾਣ ਨਾਲ ਕੀ ਫਾਇਦਾ ਹੁੰਦਾ ਹੈ ਅਮਰੂਦ ਵਿੱਚ ਵਿਟਾਮਿਨ ਬੀ3 ਅਤੇ ਬੀ6 ਵਿੱਚ ਪਾਏ ਜਾਂਦੇ ਹਨ ਜੋ ਦਿਮਾਗ ਵਿੱਚ ਬਲੱਡ ਸਰਕੂਲੇਸ਼ਨ ਵਿੱਚ ਸੁਧਾਰ ਹੁੰਦਾ ਹੈ ਸ਼ੂਗਰ ਦੇ ਮਰੀਜ਼ਾਂ ਲਈ ਇਹ ਰਾਮਬਾਣ ਮੰਨਿਆ ਜਾਂਦਾ ਹੈ ਅਮਰੂਦ ਵਿੱਚ ਫਾਈਬਰ ਦੀ ਉੱਚ ਮਾਤਰਾ ਹੁੰਦੀ ਹੈ ਜੋ ਪਾਚਨ ਨੂੰ ਬਿਹਤਰ ਬਣਾਉਂਦਾ ਹੈ ਅਤੇ ਅਪਚ ਦੀ ਸਮੱਸਿਆ ਹੁੰਦੀ ਹੈ ਅਮਰੂਦ ਵਿੱਚ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣ ਹੁੰਦੇ ਹਨ ਜੋ ਕਿ ਪੇਟ ਦੀ ਲਾਗ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ