ਸਰਦੀਆਂ 'ਚ ਬਦਾਮ ਖਾਣ ਨਾਲ ਕੀ ਹੁੰਦਾ?

ਸਰਦੀਆਂ ਵਿੱਚ ਬਦਾਮ ਖਾਣ ਨਾਲ ਸਰੀਰ ਨੂੰ ਕੁਦਰਤੀ ਗਰਮੀ ਮਿਲਦੀ ਹੈ ਅਤੇ ਠੰਡ ਤੋਂ ਬਚਾਅ ਬਿਹਤਰ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਮੌਜੂਦ ਹੈਲਥੀ ਫੈਟ ਅਤੇ ਵਿਟਾਮਿਨ ਈ ਸਕਿਨ ਨੂੰ ਮੁਲਾਇਮ ਬਣਾਉਂਦੇ ਹਨ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਰੁੱਖੇਪਨ ਦੀ ਸਮੱਸਿਆ ਨੂੰ ਘੱਟ ਕਰਦੇ ਹਨ

Published by: ਏਬੀਪੀ ਸਾਂਝਾ

ਰੋਜ਼ ਭਿੱਜੇ ਬਦਾਮ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਯਾਦਦਾਸ਼ਤ ਤੇਜ਼ ਹੁੰਦੀ ਹੈ

Published by: ਏਬੀਪੀ ਸਾਂਝਾ

ਬਦਾਮ ਵਿੱਚ ਮੌਜੂਦ ਫਾਈਬਰ ਪਾਚਨ ਨੂੰ ਮਜਬੂਤ ਬਣਾਉਂਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਸਰਦੀਆਂ ਵਿੱਚ ਹੋਣ ਵਾਲੀ ਕਬਜ਼ ਤੋਂ ਰਾਹਤ ਮਿਲਦੀ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਪਾਇਆ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੇਸ਼ੀਅਮ ਹੱਡੀਆਂ ਨੂੰ ਮਜਬੂਤ ਬਣਾਉਂਦਾ ਹੈ

Published by: ਏਬੀਪੀ ਸਾਂਝਾ

ਜੋੜਾਂ ਦੇ ਦਰਦ ਨੂੰ ਘੱਟ ਕਰਦਾ ਹੈ

Published by: ਏਬੀਪੀ ਸਾਂਝਾ

ਬਦਾਮ ਖਾਣ ਨਾਲ ਸਰੀਰ ਨੂੰ ਉਰਜਾ ਮਿਲਦੀ ਹੈ

Published by: ਏਬੀਪੀ ਸਾਂਝਾ