ਦੁੱਧ ਦੇ ਨਾਲ ਖਾਂਦੇ ਹੋ ਨਮਕੀਨ ਚੀਜ਼ਾਂ, ਤਾਂ ਜਾਣ ਲਓ ਇਸ ਦੇ ਨੁਕਸਾਨ

Published by: ਏਬੀਪੀ ਸਾਂਝਾ

ਦੁੱਧ ਸਾਡੀ ਸਿਹਤ ਦੇ ਲਈ ਵਧੀਆ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਪਰ ਕਈ ਚੀਜ਼ਾਂ ਦੁੱਧ ਦੇ ਨਾਲ ਖਾਣ ਕਰਕੇ ਸਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਦੁੱਧ ਦੇ ਨਾਲ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ

ਦੁੱਧ ਦੇ ਨਾਲ ਨਮਕੀਨ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ

ਆਯੁਰਵੇਦ ਵਿੱਚ ਦੁੱਧ ਅਤੇ ਨਮਕੀਨ ਨੂੰ ਇੱਕ-ਦੂਜੇ ਦਾ ਦੁਸ਼ਮਨ ਮੰਨਿਆ ਗਿਆ ਹੈ

Published by: ਏਬੀਪੀ ਸਾਂਝਾ

ਆਯੁਰਵੇਦ ਦੇ ਮੁਤਾਬਕ ਨਮਕ ਦੁੱਧ ਨੂੰ ਜ਼ਹਿਰੀਲਾ ਬਣਾਉਂਦਾ ਹੈ, ਇਹ ਸਰੀਰ ਵਿੱਚ ਘੁਲ ਕੇ ਸਕਿਨ ਸਬੰਧੀ ਰੋਗਾਂ ਨੂੰ ਜਨਮ ਦਿੰਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਦੁੱਧ ਦੇ ਨਾਲ ਖਾਣਾ ਖਾਣ ਤੋਂ ਬਾਅਦ ਤੁਰੰਤ ਨਮਕੀਨ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

ਇਸ ਤੋਂ ਇਲਾਵਾ ਦੁੱਧ ਦੇ ਨਾਲ ਉੜਦ ਦੀ ਦਾਲ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਦੁੱਧ ਦੇ ਨਾਲ ਖੱਟੀਆਂ ਚੀਜ਼ਾਂ ਜਾਂ ਖੱਟੇ ਫਲ ਵੀ ਨਹੀਂ ਖਾਣੇ ਚਾਹੀਦੇ ਹਨ

Published by: ਏਬੀਪੀ ਸਾਂਝਾ