ਮੂਲੀ ਜਾਂ ਗਾਜਰ? ਕੀ ਹੁੰਦਾ ਜ਼ਿਆਦਾ ਫਾਇਦੇਮੰਦ

Published by: ਏਬੀਪੀ ਸਾਂਝਾ

ਮੂਲੀ ਅਤੇ ਗਾਜਰ ਦੋਵੇਂ ਹੀ ਸਿਹਤ ਦੇ ਲਈ ਫਾਇਦੇਮੰਦ ਹੁੰਦੇ ਹਨ

Published by: ਏਬੀਪੀ ਸਾਂਝਾ

ਇਹ ਤੁਹਾਡੇ ਸਰੀਰ ਦੀ ਲੋੜ ‘ਤੇ ਨਿਰਭਰ ਕਰਦੀ ਹੈ

Published by: ਏਬੀਪੀ ਸਾਂਝਾ

ਗਾਜਰ ਵਿੱਚ ਵਿਟਾਮਿਨ ਏ ਅਤੇ ਬੀਟਾ ਕੈਰੇਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਜੋ ਕਿ ਅੱਖਾਂ ਦੀ ਰੋਸ਼ਨੀ ਵਧਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਕਿ ਕਬਜ਼ ਦੀ ਸਮੱਸਿਆ ਦੂਰ ਕਰਦੀ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਮੂਲੀ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ

Published by: ਏਬੀਪੀ ਸਾਂਝਾ

ਇਹ ਕਬਜ ਅਤੇ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਦੀ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਵਿਟਾਮਿਨ ਸੀ ਹੁੰਦਾ ਹੈ, ਜੋ ਕਿ ਸਰਦੀ-ਜ਼ੁਕਾਮ ਨਾਲ ਲੜਨ ਅਤੇ ਇਮਿਊਨਿਟੀ ਨੂੰ ਮਜਬੂਤ ਕਰਨ ਵਿੱਚ ਮਦਦ ਕਰਦੀ ਹੈ

Published by: ਏਬੀਪੀ ਸਾਂਝਾ

ਮੂਲੀ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਕਿ ਸਰੀਰ ਨੂੰ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦੀ ਹੈ

Published by: ਏਬੀਪੀ ਸਾਂਝਾ