ਸਦੀਆਂ ਤੋਂ ਲੌਂਗ ਦੀ ਵਰਤੋਂ ਭੋਜਨ ਚ ਕੀਤੀ ਜਾਂਦੀ ਹੈ। ਕੀ ਤੁਹਾਨੂੰ ਪਤਾ ਹੈ ਇਸ ਦਾ ਤੇਲ ਸਰੀਰਕ ਕਮਜ਼ੋਰੀ ਨੂੰ ਦੂਰ ਕਰਨ, ਪਾਚਨ ਕਿਰਿਆ ਨੂੰ ਸੁਧਾਰਨ ਅਤੇ ਦੰਦਾਂ ਦੇ ਦਰਦ ਤੋਂ ਰਾਹਤ ਦਿਵਾਉਣ ਲਈ ਬਹੁਤ ਕਾਰਗਰ ਸਾਬਤ ਹੁੰਦਾ ਹੈ।