ਕਸਟਾਰਡ ਐਪਲ ਨੂੰ ਬਹੁਤ ਹੀ ਫਾਇਦੇਮੰਦ ਫਲ ਮੰਨਿਆ ਜਾਂਦਾ ਹੈ। ਇਸਨੂੰ ਸੀਤਾਫਲ ਵੀ ਕਿਹਾ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਸੀਤਾਫਲ ਵਿਟਾਮਿਨ ਸੀ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ ਇਸ ਦੇ ਸੇਵਨ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਘੱਟ ਹੋ ਜਾਂਦਾ ਹੈ। ਇਹ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੈ ਇਹ ਫਲ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ ਸੀਤਾਫਲ ਐਂਟੀਆਕਸੀਡੈਂਟਸ ਨਾਲ ਵੀ ਭਰਪੂਰ ਹੁੰਦਾ ਹੈ ਇਹ ਬਹੁਤ ਸਵਾਦੀ ਵੀ ਹੁੰਦਾ ਹੈ ਇਹ ਗੁਣਾਂ ਕਾਰਨ ਕਸਟਰਡ ਐਪਲ ਨੂੰ ਲਾਭਦਾਈਕ ਮੰਨਿਆ ਜਾਂਦਾ ਹੈ