ਲੰਬੀ ਉਮਰ ਦੇ ਲਈ ਰੋਜ਼ ਕਿੰਨਾ ਚੱਲਣਾ ਚਾਹੀਦਾ

ਰੋਜ਼ ਚੱਲਣਾ ਤੁਹਾਡੀ ਸਿਹਤ ਦੇ ਲਈ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਰੋਜ਼ ਚੱਲਣ ਨਾਲ ਮਾਂਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਭਾਰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਰੋਜ਼ ਚੱਲਣ ਨਾਲ ਤਣਾਅ ਘੱਟ ਕਰਨ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਹੁਣੇ-ਹੁਣੇ ਸ਼ੁਰੂਆਤ ਕਰ ਰਹੇ ਹੋ ਤਾਂ ਤੁਹਾਨੂੰ ਰੋਜ਼ 5,000 ਕਦਮ ਚੱਲਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਹੌਲੀ-ਹੌਲੀ ਤੁਸੀਂ ਇਸ ਨੂੰ ਵਧਾ ਕੇ 8,000 ਤੋਂ 10,000 ਕਦਮ ਕਰ ਸਕਦੇ ਹੋ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਤੁਹਾਨੂੰ ਹਰ ਦਿਨ 30 ਤੋਂ 45 ਮਿੰਟ ਤੱਕ ਲਗਾਤਾਰ ਚੱਲਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਹ ਹੀ ਨਹੀਂ, ਰਾਤ ਦੇ ਖਾਣੇ ਤੋਂ ਬਾਅਦ 15 ਤੋਂ 20 ਮਿੰਟ ਸੈਰ ਕਰਨ ਨਾਲ ਬਲੱਡ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ

Published by: ਏਬੀਪੀ ਸਾਂਝਾ

ਤੁਸੀਂ ਵੀ ਆਹ ਤਰੀਕੇ ਅਪਣਾ ਸਕਦੇ ਹੋ

Published by: ਏਬੀਪੀ ਸਾਂਝਾ