ਰੋਜ਼ 5 ਕਿਲੋਮੀਟਰ ਚੱਲਣ ਨਾਲ ਕੀ ਹੁੰਦਾ?

Published by: ਏਬੀਪੀ ਸਾਂਝਾ

ਰੋਜ਼ ਸੈਰ ਕਰਨਾ ਸਿਹਤ ਦੇ ਲਈ ਬਹੁਤ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਇਸ ਦੇ ਕਈ ਫਾਇਦੇ ਹਨ, ਜਿਵੇਂ ਕਿ ਸੈਰ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਅਤੇ ਬਲੱਡ ਸਰਕੂਲੇਸ਼ਨ ਸਹੀ ਰਹਿੰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ 5 ਕਿਲੋਮੀਟਰ ਸੈਰ ਕਰਨ ਨਾਲ ਸ਼ੂਗਰ ਦਾ ਖਤਰਾ ਵੀ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਸੈਰ ਕਰਨ ਨਾਲ ਗੋਡਿਆਂ ਤੇ ਜੋੜਾਂ ਵਿੱਚ ਲਚੀਲਾਪਨ ਆਉਂਦਾ ਹੈ, ਉਮਰ ਵਧਣ ਦੇ ਨਾਲ ਹੋਣ ਵਾਲੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਸਭ ਤੋਂ ਚੰਗੀ ਗੱਲ ਇਹ ਹੈ ਕਿ ਸੈਰ ਕਰਨ ਨਾਲ ਜਿੰਮ ਜਾਣ ਦੀ ਲੋੜ ਨਹੀਂ ਪੈਂਦੀ ਹੈ

Published by: ਏਬੀਪੀ ਸਾਂਝਾ

ਮੋਟਾਪਾ ਘਟਾਉਣ ਲਈ ਇਹ ਸਭ ਤੋਂ ਵਧੀਆ ਤਰੀਕਾ ਹੈ

Published by: ਏਬੀਪੀ ਸਾਂਝਾ

ਸਵੇਰੇ ਸ਼ਾਮ ਸੈਰ ਕਰਨ ਨਾਲ ਤਣਾਅ ਘੱਟ ਹੁੰਦਾ ਹੈ

Published by: ਏਬੀਪੀ ਸਾਂਝਾ

ਰੋਜ਼ ਪੈਦਲ ਚੱਲਣ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਘੱਟ ਹੁੰਦੀ ਹੈ

Published by: ਏਬੀਪੀ ਸਾਂਝਾ

ਅਜਿਹਾ ਕਰਨ ਨਾਲ ਤੁਹਾਡੀ ਜ਼ਿੰਦਗੀ ਦੇ ਕਈ ਸਾਲ ਵੱਧ ਸਕਦੇ ਹਨ

Published by: ਏਬੀਪੀ ਸਾਂਝਾ