ਲੱਸੀ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ



ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਗਰਮੀਆਂ ਵਿੱਚ ਰੋਜ਼ ਲੱਸੀ ਪੀਣ ਨਾਲ ਕੀ ਫਾਇਦੇ ਹੁੰਦੇ ਹਨ



ਰੋਜ਼ ਲੱਸੀ ਪੀਣ ਨਾਲ ਕਬਜ਼, ਐਸੀਡਿਟੀ, Loose Motion ਆਦਿ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ



ਰੋਜ਼ ਲੱਸੀ ਪੀਣ ਨਾਲ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ, ਜਿਸ ਨਾਲ ਬਿਮਾਰ ਹੋਣ ਦਾ ਖਤਰਾ ਘੱਟ ਹੁੰਦਾ ਹੈ



ਲੱਸੀ ਵਿੱਚ ਵਿਟਾਮਿਨ ਏ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਕਿ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਮਦਦਗਾਰ ਹੈ



ਰੋਜ਼ ਲੱਸੀ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ



ਲੱਸੀ ਵਿੱਚ ਫੈਟ ਅਤੇ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘੱਟ ਕਰਨ ਵਿੱਚ ਵੀ ਮਦਦ ਮਿਲਦੀ ਹੈ



ਰੋਜ਼ ਲੱਸੀ ਪੀਣ ਨਾਲ ਸਕਿਨ ਵਿੱਚ ਨਿਖਾਰ ਆਉਂਦਾ ਹੈ