ਖਾਲੀ ਪੇਟ ਕੜ੍ਹੀ ਪੱਤੇ ਦਾ ਪਾਣੀ ਪੀਣ ਦੇ ਫਾਈਦੇ

Published by: ਏਬੀਪੀ ਸਾਂਝਾ

ਕੜ੍ਹੀ ਪੱਤੇ ਦਾ ਪਾਣੀ ਸਰੀਰ 'ਚ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ।



ਕੜ੍ਹੀ ਪੱਤੇ ਵਿੱਚ ਐਂਟੀਆਕਸੀਡੈਂਟਸ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ।



ਇਸ ਨਾਲ ਖਰਾਬ ਕੋਲੈਸਟ੍ਰਾਲ ਨੂੰ ਘੱਟ ਕੀਤਾ ਜਾ ਸਕਦਾ ਹੈ।



ਇਸ ਤੋਂ ਇਲਾਵਾ ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਚੰਗੇ ਕੋਲੈਸਟ੍ਰਾਲ ਦਾ ਪੱਧਰ ਵਧਦਾ ਹੈ।



ਕੜ੍ਹੀ ਪੱਤੇ ਦਾ ਪਾਣੀ ਪੀਣ ਨਾਲ ਫ੍ਰੀ ਰੈਡੀਕਲਸ ਨਾਲ ਲੜਨ 'ਚ ਮਦਦ ਮਿਲਦੀ ਹੈ।



ਕੜ੍ਹੀ ਪੱਤਾ ਸਰੀਰ ਵਿੱਚ ਜਮ੍ਹਾਂ ਹੋਈ ਗੰਦਗੀ ਨੂੰ ਸਾਫ਼ ਕਰਕੇ ਸਰੀਰ ਨੂੰ ਡੀਟੌਕਸਫਾਈ ਕਰਨ ਵਿੱਚ ਵੀ ਮਦਦ ਕਰਦਾ ਹੈ।



ਜਦੋਂ ਤੁਸੀਂ ਰੋਜ਼ਾਨਾ ਕੜ੍ਹੀ ਪੱਤੇ ਦਾ ਜੂਸ ਜਾਂ ਪਾਣੀ ਪੀਂਦੇ ਹੋ, ਤਾਂ ਸਰੀਰ ਵਿੱਚ ਜਮ੍ਹਾ ਖਰਾਬ ਕੋਲੈਸਟ੍ਰਾਲ ਦਾ ਪੱਧਰ ਘੱਟ ਹੋਣ ਲੱਗਦਾ ਹੈ



ਜਿਸ ਕਾਰਨ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।



ਕੜ੍ਹੀ ਪੱਤੇ ਦਾ ਪਾਣੀ ਬਲੱਡ ਸ਼ੂਗਰ ਨੂੰ ਘੱਟ ਕਰਦਾ ਹੈ ਅਤੇ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ।